Live Kirtan
Mukhwak
Mukhwak Katha

ਮੁੱਖਵਾਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ

ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥
ਐਤਵਾਰ, ੧੨ ਹਾੜ (ਸੰਮਤ ੫੫੪ ਨਾਨਕਸ਼ਾਹੀ) ੨੬ ਜੂਨ, ੨੦੨੨ (ਅੰਗ: ੬੯੦)

Read more

26-June-2022


18000+

Employees


509

Gurdwaras(Sec-85 & 87)


100+

Educational Institutions


5.75Cr+

Scholarships Given

ਧਾਰਮਿਕ ਸਾਹਿਤ

Religious Literature

All Books